ਗਿਣਤੀ 2:24 - ਪਵਿੱਤਰ ਬਾਈਬਲ24 “ਅਫ਼ਰਾਈਮ ਦੇ ਡੇਰੇ ਅੰਦਰ 1,08,100 ਆਦਮੀ ਹਨ। ਜਦੋਂ ਇਹ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਉਨ੍ਹਾਂ ਦੇ ਪਰਿਵਾਰ ਦਾ ਤੀਜਾ ਨੰਬਰ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)24 ਅਫ਼ਰਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਤੀਜੇ ਓਹ ਕੂਚ ਕਰਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਇਫ਼ਰਾਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ, ਉਨ੍ਹਾਂ ਦੀਆਂ ਸੈਨਾਂ ਦੇ ਅਨੁਸਾਰ ਸਨ। ਤੀਜੇ ਉਹ ਕੂਚ ਕਰਨ। See the chapter |