ਗਿਣਤੀ 2:29 - ਪਵਿੱਤਰ ਬਾਈਬਲ29 “ਨਫ਼ਤਾਲੀ ਦਾ ਪਰਿਵਾਰ-ਸਮੂਹ ਵੀ ਦਾਨ ਦੇ ਪਰਿਵਾਰ-ਸਮੂਹ ਦੇ ਨਾਲ ਡੇਰਾ ਲਾਵੇਗਾ। ਨਫ਼ਤਾਲੀ ਦੇ ਲੋਕਾਂ ਦਾ ਆਗੂ ਏਨਾਨ ਦਾ ਪੁੱਤਰ ਅਹੀਰਾ ਹੈ। See the chapterਪਵਿੱਤਰ ਬਾਈਬਲ O.V. Bible (BSI)29 ਫੇਰ ਨਫ਼ਤਾਲੀ ਦਾ ਗੋਤ ਅਤੇ ਨਫ਼ਤਾਲੀ ਦੇ ਲੋਕਾਂ ਦਾ ਪਰਧਾਨ ਏਨਾਨ ਦਾ ਪੁੱਤ੍ਰ ਅਹੀਰਾ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਫੇਰ ਨਫ਼ਤਾਲੀ ਦਾ ਗੋਤ ਅਤੇ ਨਫ਼ਤਾਲੀ ਦੇ ਲੋਕਾਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਹੋਵੇ। See the chapter |