ਗਿਣਤੀ 2:31 - ਪਵਿੱਤਰ ਬਾਈਬਲ31 “ਦਾਨ ਦੇ ਡੇਰੇ ਅੰਦਰ 1,57,600 ਆਦਮੀ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਉਨ੍ਹਾਂ ਦਾ ਪਰਿਵਾਰ ਸਭ ਤੋਂ ਅਖੀਰ ਉੱਤੇ ਤੁਰੇਗਾ। ਹਰੇਕ ਆਦਮੀ ਆਪਣੇ ਪਰਿਵਾਰ ਦੇ ਝੰਡੇ ਨਾਲ ਹੋਵੇਗਾ।” See the chapterਪਵਿੱਤਰ ਬਾਈਬਲ O.V. Bible (BSI)31 ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਤੋਂ ਪਿੱਛੇ ਆਪਣੇ ਝੰਡਿਆਂ ਦੇ ਨਾਲ ਨਾਲ ਕੂਚ ਕਰਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਦੇ ਪਿੱਛੋਂ ਆਪਣੇ ਝੰਡਿਆਂ ਦੇ ਨਾਲ ਕੂਚ ਕਰਨ। See the chapter |