Online Bible

- Advertisements -




ਗਿਣਤੀ 2:34 - ਪਵਿੱਤਰ ਬਾਈਬਲ

34 ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਹ ਸਾਰਾ ਕੁਝ ਕੀਤਾ ਜੋ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ। ਹਰੇਕ ਸਮੂਹ ਨੇ ਆਪਣੇ ਝੰਡੇ ਹੇਠਾ ਡੇਰਾ ਲਾਇਆ। ਹਰੇਕ ਬੰਦਾ ਆਪਣੇ ਪਰਿਵਾਰ ਅਤੇ ਪਰਿਵਾਰ-ਸਮੂਹ ਦੇ ਨਾਲ ਰਿਹਾ।

See the chapter Copy

ਪਵਿੱਤਰ ਬਾਈਬਲ O.V. Bible (BSI)

34 ਇਸਰਾਏਲੀਆਂ ਨੇ ਸਭ ਕੁਝ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। ਇਉਂ ਓਹ ਆਪਣੇ ਝੰਡਿਆਂ ਕੋਲ ਡੇਰਾ ਲਾਉਂਦੇ ਸਨ ਅਤੇ ਇਉਂ ਓਹ ਕੂਚ ਕਰਦੇ ਸਨ, ਹਰ ਮਨੁੱਖ ਆਪਣੀਆਂ ਕੁਲਾਂ ਨਾਲ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ, ਇਸਰਾਏਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਆਪਣੇ-ਆਪਣੇ ਝੰਡਿਆਂ ਦੇ ਕੋਲ ਡੇਰਿਆਂ ਨੂੰ ਖੜ੍ਹਾ ਕਰਦੇ ਅਤੇ ਕੂਚ ਕਰਦੇ ਸਨ।

See the chapter Copy




ਗਿਣਤੀ 2:34

Follow us:

Advertisements


Advertisements