ਗਿਣਤੀ 20:1 - ਪਵਿੱਤਰ ਬਾਈਬਲ1 ਪਹਿਲੇ ਮਹੀਨੇ ਵਿੱਚ ਇਸਰਾਏਲ ਦੇ ਸਾਰੇ ਲੋਕ ਸੀਨਈ ਮਾਰੂਥਲ ਪਹੁੰਚ ਗਏ। ਉਹ ਕਾਦੇਸ਼ ਵਿੱਚ ਠਹਿਰੇ। ਮਿਰਯਮ ਮਰ ਗਈ ਅਤੇ ਉੱਥੇ ਦਫ਼ਨਾਈ ਗਈ। See the chapterਪਵਿੱਤਰ ਬਾਈਬਲ O.V. Bible (BSI)1 ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਟਿਕ ਗਈ ਪਰ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਵਿੱਚ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਰਹਿਣ ਲੱਗੀ ਅਤੇ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ। See the chapter |