ਗਿਣਤੀ 20:10 - ਪਵਿੱਤਰ ਬਾਈਬਲ10 ਮੂਸਾ ਅਤੇ ਹਾਰੂਨ ਨੇ ਲੋਕਾਂ ਨੂੰ ਚੱਟਾਨ ਦੇ ਸਾਹਮਣੇ ਇਕੱਠੇ ਹੋਣ ਲਈ ਆਖਿਆ। ਫ਼ੇਰ ਮੂਸਾ ਨੇ ਆਖਿਆ, “ਤੁਸੀਂ ਲੋਕ ਹਮੇਸ਼ਾ ਸ਼ਿਕਾਇਤਾਂ ਕਰਦੇ ਰਹਿੰਦੇ ਹੋ। ਹੁਣ ਮੇਰੀ ਗੱਲ ਸੁਣੋ। ਮੈਂ ਇਸ ਚੱਟਾਨ ਅੰਦਰੋਂ ਪਾਣੀ ਵਗਾਵਾਂਗਾ।” See the chapterਪਵਿੱਤਰ ਬਾਈਬਲ O.V. Bible (BSI)10 ਅਤੇ ਮੂਸਾ ਅਰ ਹਾਰੂਨ ਨੇ ਸਭਾ ਨੂੰ ਉਸ ਢਿੱਗ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾਲੂਓ, ਕੀ ਅਸੀਂ ਤੁਹਾਡੇ ਲਈ ਏਸ ਢਿੱਗ ਤੋਂ ਪਾਣੀ ਕੱਢੀਏ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚੱਟਾਨ ਤੋਂ ਪਾਣੀ ਕੱਢੀਏ? See the chapter |