ਗਿਣਤੀ 20:11 - ਪਵਿੱਤਰ ਬਾਈਬਲ11 ਮੂਸਾ ਨੇ ਆਪਣੀ ਬਾਂਹ ਚੁੱਕੀ ਅਤੇ ਦੋ ਵਾਰ ਚੱਟਾਨ ਉੱਤੇ ਚੋਟ ਕੀਤੀ। ਚੱਟਾਨ ਵਿੱਚੋਂ ਪਾਣੀ ਵਗਣ ਲੱਗ ਪਿਆ। ਅਤੇ ਲੋਕਾਂ ਨੇ ਅਤੇ ਲੋਕਾਂ ਦੇ ਪਸ਼ੂਆਂ ਨੇ ਉਹ ਪਾਣੀ ਪੀਤਾ। See the chapterਪਵਿੱਤਰ ਬਾਈਬਲ O.V. Bible (BSI)11 ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਢਿੱਗ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ, ਫੇਰ ਮੰਡਲੀ ਅਤੇ ਉਨ੍ਹਾਂ ਦੇ ਪਸੂਆਂ ਨੇ ਪੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਚੱਟਾਨ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ ਤਾਂ ਮੰਡਲੀ ਦੇ ਲੋਕ ਅਤੇ ਉਨ੍ਹਾਂ ਦੇ ਪਸ਼ੂਆਂ ਨੇ ਪੀਤਾ। See the chapter |