Online Bible

- Advertisements -




ਗਿਣਤੀ 20:14 - ਪਵਿੱਤਰ ਬਾਈਬਲ

14 ਜਦੋਂ ਮੂਸਾ ਕਾਦੇਸ਼ ਵਿੱਚ ਸੀ ਉਸ ਨੇ ਕੁਝ ਆਦਮੀਆਂ ਨੂੰ ਸੰਦੇਸ਼ ਦੇਕੇ ਅਦੋਮ ਦੇ ਰਾਜੇ ਵੱਲ ਭੇਜਿਆ। ਸੰਦੇਸ਼ ਵਿੱਚ ਆਖਿਆ ਗਿਆ ਸੀ: “ਤੁਹਾਡੇ ਭਰਾ, ਇਸਰਾਏਲ ਦੇ ਲੋਕ ਤੁਹਾਨੂੰ ਆਖਦੇ ਹਨ: ਤੁਸੀਂ ਜਾਣਦੇ ਹੋ ਕਿ ਅਸੀਂ ਕੀ-ਕੀ ਮੁਸੀਬਤਾਂ ਝੱਲੀਆਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਫੇਰ ਮੂਸਾ ਨੇ ਕਾਦੇਸ਼ ਤੋਂ ਆਦੋਮ ਦੇ ਰਾਜੇ ਕੋਲ ਹਲਕਾਰੇ ਘੱਲੇ। ਇਉਂ ਇਸਰਾਏਲ ਤੁਹਾਡਾ ਭਰਾ ਆਖਦਾ ਹੈ ਕਿ ਤੁਸੀਂ ਉਹ ਸਾਰੀ ਕਸ਼ਟਨੀ ਜਾਣਦੇ ਹੋ ਜੋ ਸਾਡੇ ਉੱਤੇ ਆਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਫੇਰ ਮੂਸਾ ਨੇ ਕਾਦੇਸ਼ ਤੋਂ ਅਦੋਮ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜ ਕੇ ਆਖਿਆ, ਇਸਰਾਏਲ ਤੁਹਾਡਾ ਭਰਾ ਆਖਦਾ ਹੈ ਕਿ ਤੁਸੀਂ ਉਹ ਸਾਰਾ ਕਸ਼ਟ ਜਾਣਦੇ ਹੋ, ਜੋ ਸਾਡੇ ਉੱਤੇ ਆਇਆ ਹੈ।

See the chapter Copy




ਗਿਣਤੀ 20:14

Follow us:

Advertisements


Advertisements