ਗਿਣਤੀ 20:2 - ਪਵਿੱਤਰ ਬਾਈਬਲ2 ਉਸ ਥਾਂ ਲੋਕਾਂ ਲਈ ਪੀਣ ਵਾਸਤੇ ਕਾਫ਼ੀ ਪਾਣੀ ਨਹੀਂ ਸੀ। ਇਸ ਲਈ ਲੋਕ ਇਕੱਠੇ ਹੋਕੇ ਮੂਸਾ ਅਤੇ ਹਾਰੂਨ ਕੋਲ ਸ਼ਿਕਾਇਤਾ ਲੈ ਕੇ ਆ ਗਏ। See the chapterਪਵਿੱਤਰ ਬਾਈਬਲ O.V. Bible (BSI)2 ਉੱਥੇ ਮੰਡਲੀ ਲਈ ਪਾਣੀ ਨਹੀਂ ਸੀ ਤਾਂ ਉਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇਕੱਠੀ ਹੋਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉੱਥੇ ਮੰਡਲੀ ਲਈ ਪਾਣੀ ਨਹੀਂ ਸੀ ਇਸ ਕਾਰਨ ਉਹ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੀ ਹੋਈ। See the chapter |