ਗਿਣਤੀ 20:21 - ਪਵਿੱਤਰ ਬਾਈਬਲ21 ਅਦੋਮ ਦੇ ਰਾਜੇ ਨੇ ਇਸਰਾਏਲ ਦੇ ਲੋਕਾਂ ਨੂੰ ਆਪਣੇ ਦੇਸ਼ ਵਿੱਚੋਂ ਲੰਘਣ ਤੋਂ ਇਨਕਾਰ ਕਰ ਦਿੱਤਾ। ਅਤੇ ਇਸਰਾਏਲ ਦੇ ਲੋਕ ਹੋਰ ਪਾਸੇ ਮੁੜ ਪਏ ਅਤੇ ਹੋਰ ਰਾਹ ਚੱਲੇ ਗਏ। See the chapterਪਵਿੱਤਰ ਬਾਈਬਲ O.V. Bible (BSI)21 ਇਉਂ ਅਦੋਮ ਆਪਣੀਆਂ ਹੱਦਾਂ ਦੇ ਵਿੱਚ ਦੀ ਇਸਰਾਏਲੀਆਂ ਦੇ ਲੰਘ ਜਾਣ ਤੋਂ ਇਨਕਾਰੀ ਹੋ ਗਿਆ। ਤਾਂ ਇਸਰਾਏਲ ਨੇ ਉੱਥੋਂ ਆਪਣਾ ਮੁਹਾਣਾ ਮੋੜ ਲਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਇਸ ਤਰ੍ਹਾਂ ਅਦੋਮ ਨੇ ਇਸਰਾਏਲ ਨੂੰ ਆਪਣੇ ਦੇਸ ਵਿੱਚੋਂ ਦੀ ਲੰਘਣ ਦੀ ਇਜਾਜ਼ਤ ਨਾ ਦਿੱਤੀ, ਇਸ ਲਈ ਇਸਰਾਏਲੀ ਉੱਥੋਂ ਮੁੜ੍ਹ ਗਏ। See the chapter |