Online Bible

- Advertisements -




ਗਿਣਤੀ 20:24 - ਪਵਿੱਤਰ ਬਾਈਬਲ

24 “ਹੁਣ ਹਾਰੂਨ ਦੇ ਦੇਹਾਂਤ ਦਾ ਸਮਾਂ ਆ ਗਿਆ ਹੈ ਅਤੇ ਉਸ ਦੇ ਪੁਰਖਿਆਂ ਕੋਲ ਪਹੁੰਚਣ ਦਾ ਵੇਲਾ ਆ ਗਿਆ ਹੈ। ਹਾਰੂਨ ਉਸ ਧਰਤੀ ਵਿੱਚ ਦਾਖਲ ਨਹੀਂ ਹੋਵੇਗਾ ਜਿਸਦਾ ਮੈਂ ਇਸਰਾਏਲ ਦੇ ਲੋਕਾਂ ਨਾਲ ਇਕਰਾਰ ਕੀਤਾ ਹੈ। ਮੂਸਾ, ਇਹ ਗੱਲ ਮੈਂ ਤੈਨੂੰ ਆਖਦਾ ਹਾਂ ਕਿਉਂਕਿ ਤੂੰ ਅਤੇ ਹਾਰੂਨ ਦੋਹਾਂ ਨੇ ਮੇਰੇ ਉਸ ਆਦੇਸ਼ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਸੀ ਜਿਹੜਾ ਮੈਂ ਤੁਹਾਨੂੰ ਮਰੀਬਾਹ ਦੇ ਪਾਣੀਆਂ ਕੰਢੇ ਦਿੱਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਹਾਰੂਨ ਆਪਣੇ ਲੋਕਾਂ ਵਿੱਚ ਜਾ ਰਲੇਗਾ ਅਤੇ ਉਹ ਉਸ ਧਰਤੀ ਵਿੱਚ ਨਹੀਂ ਵੜੇਗਾ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ ਏਸ ਲਈ ਕਿ ਤੁਸੀਂ ਮੇਰੇ ਹੁਕਮ ਦੇ ਵਿਰੁੱਧ ਮਰੀਬਾਹ ਦੇ ਪਾਣੀ ਉੱਤੇ ਝਗੜਾ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਹਾਰੂਨ ਆਪਣੇ ਲੋਕਾਂ ਵਿੱਚ ਜਾ ਮਿਲੇਗਾ ਅਤੇ ਉਹ ਉਸ ਧਰਤੀ ਵਿੱਚ ਦਾਖ਼ਿਲ ਨਾ ਹੋ ਸਕੇਗਾ, ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ ਕਿਉਂਕਿ ਤੁਸੀਂ ਮਰੀਬਾਹ ਦੇ ਸੋਤੇ ਉੱਤੇ ਮੇਰੇ ਹੁਕਮਾਂ ਦੇ ਵਿਰੁੱਧ ਝਗੜਾ ਕੀਤਾ।

See the chapter Copy




ਗਿਣਤੀ 20:24

Follow us:

Advertisements


Advertisements