ਗਿਣਤੀ 20:25 - ਪਵਿੱਤਰ ਬਾਈਬਲ25 “ਹੁਣ, ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ ‘ਹੋਰ ਪਹਾੜੀ’ ਉੱਪਰ ਲੈ ਆ। See the chapterਪਵਿੱਤਰ ਬਾਈਬਲ O.V. Bible (BSI)25 ਤੂੰ ਹਾਰੂਨ ਅਤੇ ਉਸ ਦੇ ਪੁੱਤ੍ਰ ਅਲਆਜ਼ਾਰ ਨੂੰ ਲੈ ਕੇ ਹੋਰ ਨਾਮੀ ਪਰਬਤ ਉੱਤੇ ਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਇਸ ਲਈ ਤੂੰ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ, ਹੋਰ ਨਾਮ ਦੇ ਪਰਬਤ ਉੱਤੇ ਲੈ ਚੱਲ। See the chapter |