ਗਿਣਤੀ 20:26 - ਪਵਿੱਤਰ ਬਾਈਬਲ26 ਹਾਰੂਨ ਦੇ ਖਾਸ ਵਸਤਰ ਉਸ ਕੋਲੋਂ ਲੈ ਅਤੇ ਇਨ੍ਹਾਂ ਨੂੰ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ ਦੇ, ਹਾਰੂਨ ਉੱਥੇ ਪਹਾੜੀ ਉੱਤੇ ਮਰ ਜਾਵੇਗਾ। ਅਤੇ ਉਹ ਆਪਣੇ ਪੁਰਖਿਆਂ ਕੋਲ ਚੱਲਾ ਜਾਵੇਗਾ।” See the chapterਪਵਿੱਤਰ ਬਾਈਬਲ O.V. Bible (BSI)26 ਹਾਰੂਨ ਦੇ ਬਸਤ੍ਰ ਉਸ ਉੱਤੋਂ ਲਾਹ ਕੇ ਉਹ ਦੇ ਪੁੱਤ੍ਰ ਅਲਆਜ਼ਾਰ ਨੂੰ ਪੁਆ। ਹਾਰੂਨ ਆਪਣੇ ਲੋਕਾਂ ਵਿੱਚ ਜਾ ਰਲੇਗਾ ਤੇ ਉੱਥੇ ਮਰੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਹਾਰੂਨ ਦੇ ਬਸਤਰ ਉਸ ਉੱਤੋਂ ਉਤਾਰ ਕੇ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ, ਤਦ ਹਾਰੂਨ ਉੱਥੇ ਹੀ ਮਰ ਜਾਵੇਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲੇਗਾ। See the chapter |