ਗਿਣਤੀ 20:29 - ਪਵਿੱਤਰ ਬਾਈਬਲ29 ਇਸਰਾਏਲ ਦੇ ਸਮੂਹ ਲੋਕਾਂ ਨੂੰ ਪਤਾ ਲੱਗ ਗਿਆ ਕਿ ਹਾਰੂਨ ਮਰ ਚੁੱਕਿਆ। ਇਸ ਲਈ ਇਸਰਾਏਲ ਦੇ ਹਰ ਬੰਦੇ ਨੇ 30 ਦਿਨਾਂ ਦਾ ਸੋਗ ਮਨਾਇਆ। See the chapterਪਵਿੱਤਰ ਬਾਈਬਲ O.V. Bible (BSI)29 ਜਦ ਸਾਰੀ ਮੰਡਲੀ ਨੇ ਵੇਖਿਆ ਕਿ ਹਾਰੂਨ ਪ੍ਰਾਣ ਤਿਆਗ ਚੁੱਕਾ ਹੈ ਤਾਂ ਇਸਰਾਏਲ ਦੇ ਸਾਰੇ ਘਰਾਣੇ ਨੇ ਹਾਰੂਨ ਲਈ ਤੀਹ ਦਿਨ ਸੋਗ ਕੀਤਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਜਦ ਇਸਰਾਏਲ ਦੀ ਸਾਰੀ ਮੰਡਲੀ ਨੇ ਵੇਖਿਆ ਕਿ ਹਾਰੂਨ ਮਰ ਗਿਆ ਹੈ ਤਦ ਇਸਰਾਏਲ ਦੇ ਸਾਰੇ ਪਰਿਵਾਰ ਹਾਰੂਨ ਦੇ ਲਈ ਤੀਹ ਦਿਨ ਤੱਕ ਸੋਗ ਕਰਦੇ ਰਹੇ। See the chapter |