Online Bible

- Advertisements -




ਗਿਣਤੀ 21:1 - ਪਵਿੱਤਰ ਬਾਈਬਲ

1 ਆਰਾਦ ਦਾ ਕਨਾਨੀ ਰਾਜਾ ਨੇਗੇਵ ਵਿੱਚ ਰਹਿੰਦਾ ਸੀ। ਉਸ ਨੇ ਸੁਣਿਆ ਕਿ ਇਸਰਾਏਲ ਦੇ ਲੋਕ ਅਥਾਰੀਮ ਨੂੰ ਜਾਣ ਵਾਲੀ ਸੜਕ ਉੱਤੇ ਆ ਰਹੇ ਸਨ। ਇਸ ਲਈ ਰਾਜੇ ਨੇ ਬਾਹਰ ਆਕੇ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਸ ਨੇ ਕੁਝ ਲੋਕਾਂ ਨੂੰ ਫ਼ੜਕੇ ਬੰਦੀ ਬਣਾ ਲਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਅਰਾਦ ਦੇ ਕਾਨਨੀ ਰਾਜਾ ਨੇ ਜਿਹੜਾ ਦੱਖਣ ਵੱਲ ਰਹਿੰਦਾ ਸੀ ਸੁਣਿਆ ਕਿ ਇਸਰਾਏਲ ਅਥਾਰੀਮ ਦੇ ਰਾਹ ਥਾਣੀ ਆ ਰਿਹਾ ਹੈ ਤਾਂ ਇਸਰਾਏਲ ਨਾਲ ਲਾੜਾਈ ਛੇੜ ਬੈਠਾ ਅਤੇ ਉਨ੍ਹਾਂ ਵਿੱਚੋਂ ਕੁਝ ਬੰਧੂਏ ਬਣਾ ਲਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਤਦ ਅਰਾਦ ਦਾ ਕਨਾਨੀ ਰਾਜਾ, ਜਿਹੜਾ ਦੱਖਣ ਦੇਸ ਵਿੱਚ ਰਹਿੰਦਾ ਸੀ, ਉਸ ਨੇ ਸੁਣਿਆ ਕਿ ਇਸਰਾਏਲੀ ਅਥਾਰੀਮ ਦੇ ਰਾਹ ਤੋਂ ਆ ਰਹੇ ਹਨ ਤਦ ਉਹ ਇਸਰਾਏਲ ਨਾਲ ਲੜਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਗੁਲਾਮ ਬਣਾ ਲਿਆ।

See the chapter Copy




ਗਿਣਤੀ 21:1

Follow us:

Advertisements


Advertisements