ਗਿਣਤੀ 21:11 - ਪਵਿੱਤਰ ਬਾਈਬਲ11 ਫ਼ੇਰ ਉਨ੍ਹਾਂ ਨੇ ਓਬੋਥ ਨੂੰ ਛੱਡ ਕੇ ਮੋਆਬ ਦੇ ਪੂਰਬ ਵੱਲ ਮਾਰੂਥਲ ਅੰਦਰ ਆਏ ਉਨ੍ਹਾਂ ਅਬਾਰੀਮ ਵਿਖੇ ਡੇਰਾ ਲਾਇਆ। See the chapterਪਵਿੱਤਰ ਬਾਈਬਲ O.V. Bible (BSI)11 ਫੇਰ ਓਬੋਥ ਤੋਂ ਕੂਚ ਕਰ ਕੇ ਈਯੇਅਬਾਰੀਮ ਦੀ ਉਸ ਉਜਾੜ ਵਿੱਚ ਜਿਹੜੀ ਮੋਆਬ ਦੇ ਸਾਹਮਣੇ ਚੜ੍ਹਦੇ ਪਾਸੇ ਹੈ ਡੇਰੇ ਲਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਫੇਰ ਓਬੋਥ ਤੋਂ ਕੂਚ ਕਰਕੇ, ਈਯੇਅਬਾਰੀਮ ਦੀ ਉਸ ਉਜਾੜ ਵਿੱਚ, ਜਿਹੜੀ ਮੋਆਬ ਦੇ ਸਾਹਮਣੇ ਪੂਰਬ ਦਿਸ਼ਾ ਵੱਲ ਹੈ, ਡੇਰੇ ਲਾਏ। See the chapter |