Online Bible

- Advertisements -




ਗਿਣਤੀ 21:13 - ਪਵਿੱਤਰ ਬਾਈਬਲ

13 ਫ਼ੇਰ ਉਨ੍ਹਾਂ ਨੇ ਉਹ ਥਾਂ ਛੱਡ ਕੇ ਮਾਰੂਥਲ ਵਿੱਚ ਅਰਨੋਨ ਨਦੀ ਦੇ ਪਰਲੇ ਪਾਸੇ ਡੇਰਾ ਲਾਇਆ। ਇਹ ਨਦੀ ਅਮੋਰੀਆਂ ਦੀ ਸਰਹੱਦ ਤੋਂ ਸ਼ੁਰੂ ਹੁੰਦੀ ਸੀ। ਵਾਦੀ, ਮੋਆਬ ਅਤੇ ਅਮੋਰੀਆਂ ਦੀਆਂ ਸਰਹੱਦਾਂ ਦੇ ਵਿੱਚਾਲੇ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਪਾਰ ਲਾਏ ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਦੂਜੇ ਪਾਸੇ ਲਾਏ, ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ।

See the chapter Copy




ਗਿਣਤੀ 21:13

Follow us:

Advertisements


Advertisements