Online Bible

- Advertisements -




ਗਿਣਤੀ 21:14 - ਪਵਿੱਤਰ ਬਾਈਬਲ

14 ਇਸੇ ਲਈ ਯਹੋਆਹ ਦੇ ਯੁੱਧਾਂ ਦੀ ਪੋਥੀ ਵਿੱਚ ਨਿਮਨਲਿਖਤ ਸ਼ਬਦ ਲਿਖੇ ਹੋਏ ਹਨ: “ਅਤੇ ਸੂਫ਼ਾਹ ਵਿੱਚਲੇ ਵਾਹੇਬ, ਅਤੇ ਅਰਨੋਨ ਦੀਆਂ ਵਾਦੀਆਂ,

See the chapter Copy

ਪਵਿੱਤਰ ਬਾਈਬਲ O.V. Bible (BSI)

14 ਏਸ ਲਈ ਯਹੋਵਾਹ ਦੇ ਜੰਗ ਨਾਮੇ ਵਿੱਚ ਲਿਖਿਆ ਹੈ, ਵਾਹੇਬ ਜਿਹੜਾ ਸੁਫਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਇਸ ਲਈ ਯਹੋਵਾਹ ਦੀ ਜੰਗ ਨਾਮ ਦੀ ਪੁਸਤਕ ਵਿੱਚ ਲਿਖਿਆ ਹੈ: ਵਾਹੇਬ ਜਿਹੜਾ ਸੂਫ਼ਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ।

See the chapter Copy




ਗਿਣਤੀ 21:14

Follow us:

Advertisements


Advertisements