ਗਿਣਤੀ 21:16 - ਪਵਿੱਤਰ ਬਾਈਬਲ16 ਇਸਰਾਏਲ ਦੇ ਲੋਕਾਂ ਨੇ ਉਹ ਥਾਂ ਛੱਡ ਦਿੱਤੀ ਅਤੇ ਬਏਰ ਵੱਲ ਚੱਲੇ ਗਏ। ਇਹ ਖੂਹ ਵਾਲੀ ਥਾਂ ਸੀ। ਇਹੀ ਉਹ ਥਾਂ ਸੀ ਜਿੱਥੇ ਮੂਸਾ ਨੂੰ ਯਹੋਵਾਹ ਨੇ ਆਖਿਆ ਸੀ, “ਲੋਕਾਂ ਨੂੰ ਇਕੱਠੇ ਕਰਕੇ ਇੱਥੇ ਲਿਆ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।” See the chapterਪਵਿੱਤਰ ਬਾਈਬਲ O.V. Bible (BSI)16 ਓਥੋਂ ਓਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਹ ਦੇ ਵਿੱਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ। See the chapter |