ਗਿਣਤੀ 21:18 - ਪਵਿੱਤਰ ਬਾਈਬਲ18 ਮਹਾਨ ਆਦਮੀਆਂ ਨੇ ਆਪਣੀਆਂ ਸੋਟੀਆਂ ਅਤੇ ਸੱਬਲਾਂ ਦੀ ਮਦਦ ਨਾਲ ਉਹ ਖੂਹ ਪੁੱਟਿਆ ਸੀ। ਇਹ ਮਾਰੂਥਲ ਵਿੱਚ ਇੱਕ ਸੁਗਾਤ ਹੈ। ਇਸ ਲਈ ਲੋਕਾਂ ਨੇ ਉਸ ਖੂਹ ਨੂੰ ‘ਮੱਤਾਨਾਹ’ ਬੁਲਾਇਆ।” See the chapterਪਵਿੱਤਰ ਬਾਈਬਲ O.V. Bible (BSI)18 ਉਹ ਖੂਹ ਜਿਹ ਨੂੰ ਸਰਦਾਰਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆਸਾ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ! See the chapter |