ਗਿਣਤੀ 21:20 - ਪਵਿੱਤਰ ਬਾਈਬਲ20 ਲੋਕਾਂ ਨੇ ਬਾਥੋਮ ਛੱਡ ਦਿੱਤਾ ਅਤੇ ਮੋਆਬ ਦੇ ਖੇਤ੍ਰ ਵਿੱਚਲੀ ਇੱਕ ਵਾਦੀ ਵੱਲ ਗਏ। ਇਸ ਥਾਂ ਤੋਂ ਪਿਸਗਾਹ ਪਹਾੜ ਦੀ ਚੋਟੀ ਤੋਂ, ਤੁਸੀਂ ਮਾਰੂਥਲ ਵੱਲ ਵੇਖ ਸੱਕਦੇ ਹੋ। See the chapterਪਵਿੱਤਰ ਬਾਈਬਲ O.V. Bible (BSI)20 ਅਤੇ ਬਾਮੋਥ ਤੋਂ ਉਸ ਢਾਬ ਨੂੰ ਜਿਹੜੀ ਮੋਆਬ ਦੇ ਮਦਾਨ ਵਿੱਚ ਹੈ, ਫੇਰ ਪਿਸਗਾਹ ਦੀ ਟੀਸੀ ਨੂੰ ਜਿਹੜੀ ਥਲ ਉੱਤੇ ਪਲਮੀ ਹੋਈ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਬਾਮੋਥ ਤੋਂ ਉਸ ਘਾਟੀ ਨੂੰ ਜਿਹੜੀ ਮੋਆਬ ਦੇ ਮੈਦਾਨ ਵਿੱਚ ਹੈ, ਫੇਰ ਪਿਸਗਾਹ ਦੀ ਟੀਸੀ ਨੂੰ ਜਿਹੜੀ ਉਜਾੜ ਵੱਲ ਨੂੰ ਝੁਕੀ ਹੋਈ ਹੈ। See the chapter |