ਗਿਣਤੀ 21:23 - ਪਵਿੱਤਰ ਬਾਈਬਲ23 ਪਰ ਰਾਜੇ ਸੀਹੋਨ ਨ ਇਸਰਾਏਲ ਦੇ ਲੋਕਾਂ ਨੂੰ ਆਪਣੇ ਦੇਸ਼ ਵਿੱਚੋਂ ਨਹੀਂ ਜਾਣ ਦਿੱਤਾ। ਰਾਜੇ ਨੇ ਆਪਣੀ ਫ਼ੌਜ ਇਕੱਠੀ ਕੀਤੀ ਅਤੇ ਮਾਰੂਥਲ ਵੱਲ ਕੂਚ ਕਰ ਦਿੱਤਾ। ਉਹ ਇਸਰਾਏਲ ਦੇ ਲੋਕਾਂ ਵਿਰੁੱਧ ਲੜਨ ਲਈ ਪੇਸ਼ ਕਦਮੀ ਕਰ ਰਿਹਾ ਸੀ। ਯਹਸ ਦੇ ਸਥਾਨ ਉੱਤੇ ਰਾਜੇ ਦੀ ਫ਼ੌਜ ਨੇ ਇਸਰਾਏਲ ਦੇ ਲੋਕਾਂ ਵਿਰੁੱਧ ਲੜਾਈ ਕੀਤੀ। See the chapterਪਵਿੱਤਰ ਬਾਈਬਲ O.V. Bible (BSI)23 ਪਰ ਸੀਹੋਨ ਨੇ ਇਸਰਾਏਲ ਨੂੰ ਆਪਣੀਆਂ ਹੱਦਾਂ ਦੇ ਵਿੱਚ ਦੀ ਨਾ ਲੰਘਣ ਦਿੱਤਾ ਪਰ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕੀਤੇ ਅਤੇ ਇਸਰਾਏਲ ਦੇ ਮਿਲਣ ਲਈ ਉਜਾੜ ਵਿੱਚ ਬਾਹਰ ਜਾ ਕੇ ਯਹਸ ਨੂੰ ਗਿਆ ਅਤੇ ਇਸਰਾਏਲ ਨਾਲ ਲੜਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਪਰ ਸੀਹੋਨ ਨੇ ਇਸਰਾਏਲ ਨੂੰ ਆਪਣੀਆਂ ਹੱਦਾਂ ਦੇ ਵਿੱਚ ਦੀ ਨਾ ਲੰਘਣ ਦਿੱਤਾ, ਪਰ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕੀਤੇ ਅਤੇ ਇਸਰਾਏਲ ਦਾ ਸਾਹਮਣਾ ਕਰਨ ਲਈ ਉਜਾੜ ਵਿੱਚ ਯਹਸ ਨੂੰ ਗਿਆ ਅਤੇ ਇਸਰਾਏਲ ਨਾਲ ਲੜਿਆ। See the chapter |