ਗਿਣਤੀ 21:24 - ਪਵਿੱਤਰ ਬਾਈਬਲ24 ਪਰ ਇਸਰਾਏਲ ਦੇ ਲੋਕ ਅਮੋਰੀਆਂ ਨਾਲ ਲੜੇ ਅਤੇ ਅਰਨੋਨ ਨਦੀ ਤੋਂ ਲੈ ਕੇ ਯੱਬੋਕ ਨਦੀ ਤੱਕ, ਉਨ੍ਹਾਂ ਦੀ ਜ਼ਮੀਨ ਲੈ ਲਈ। ਉਨ੍ਹਾਂ ਨੇ ਅੰਮੋਨ ਸਰਹੱਦ ਤੱਕ ਦੀ ਜ਼ਮੀਨ ਲੈ ਲਈ। ਸਰਹੱਦ ਉੱਤੇ ਪਹੁੰਚਕੇ ਉਹ ਰੁਕ ਗਏ ਕਿਉਂ ਕਿ ਇੱਥੇ ਅੰਮੋਨੀਆ ਦਾ ਸਖਤ ਪਹਿਰਾ ਸੀ। See the chapterਪਵਿੱਤਰ ਬਾਈਬਲ O.V. Bible (BSI)24 ਤਾਂ ਇਸਰਾਏਲ ਨੇ ਉਹ ਨੂੰ ਤੇਗ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯੱਬੋਕ ਤੀਕ ਅਰਥਾਤ ਅੰਮੋਨੀਆਂ ਤੀਕਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤਦ ਇਸਰਾਏਲ ਨੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯਬੋਕ ਨਦੀ ਤੱਕ ਅਰਥਾਤ ਅੰਮੋਨੀਆਂ ਤੱਕ ਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ। See the chapter |