ਗਿਣਤੀ 21:25 - ਪਵਿੱਤਰ ਬਾਈਬਲ25 ਇਸਰਾਏਲ ਨੇ ਅਮੋਰੀਆਂ ਦੇ ਸਮੂਹ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਰਹਿਣ ਲੱਗੇ। ਉਨ੍ਹਾਂ ਨੇ ਹਸ਼ਬੋਨ ਸ਼ਹਿਰ ਅਤੇ ਉਸ ਦੇ ਇਰਦ-ਗਿਰਦ ਦੇ ਕਸਬਿਆਂ ਨੂੰ ਵੀ ਹਰਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)25 ਅਤੇ ਇਸਰਾਏਲ ਨੇ ਏਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਦੇ ਸਾਰੇ ਸ਼ਹਿਰਾਂ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਅਤੇ ਇਸਰਾਏਲ ਨੇ ਇਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ। See the chapter |