ਗਿਣਤੀ 21:27 - ਪਵਿੱਤਰ ਬਾਈਬਲ27 ਇਹੀ ਕਾਰਣ ਹੈ ਕਿ ਗਾਇੱਕ, ਇਹ ਗੀਤ ਗਾਉਂਦੇ ਹਨ: “ਜਾਉ, ਜਾਕੇ ਹਸ਼ਬੋਨ ਨੂੰ ਫ਼ੇਰ ਉਸਾਰੋ! ਸੀਹੋਨ ਦੇ ਸ਼ਹਿਰ ਨੂੰ ਮਜ਼ਬਤ ਬਣਾਉ। See the chapterਪਵਿੱਤਰ ਬਾਈਬਲ O.V. Bible (BSI)27 ਏਸ ਲਈ ਕਵੀ ਆਖਦੇ ਹਨ ਕਿ ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਿਆ ਅਤੇ ਪੱਕਾ ਕੀਤਾ ਜਾਵੇ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਇਸ ਲਈ ਕਵੀ ਆਖਦੇ ਹਨ: ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਾਇਆ ਅਤੇ ਪੱਕਾ ਕੀਤਾ ਜਾਵੇ। See the chapter |