ਗਿਣਤੀ 21:28 - ਪਵਿੱਤਰ ਬਾਈਬਲ28 ਅੱਗ ਹਸ਼ਬੋਨ ਵਿੱਚ ਲਗੀ ਅੱਗ ਉਸ ਸੀਹੋਨ ਦੇ ਸ਼ਹਿਰ ਅੰਦਰ ਲਗੀ ਅੱਗ ਨੇ ਆਰ, ਮੋਆਬ ਨੂੰ ਤਬਾਹ ਕੀਤਾ। ਇਸਨੇ ਅਰਨੋਨ ਨਦੀ ਦੇ ਉਤਲੀਆਂ ਪਹਾੜੀਆਂ ਸਾੜ ਦਿੱਤੀਆਂ। See the chapterਪਵਿੱਤਰ ਬਾਈਬਲ O.V. Bible (BSI)28 ਕਿਉਂ ਜੋ ਅੱਗ ਹੱਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਭਬੂਕਾ, ਮੋਆਬ ਦੇ ਆਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੀਆਂ ਉਚਿਆਈਆਂ ਦੇ ਮਾਲਕਾਂ ਨੂੰ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ ਨੂੰ ਵੀ ਤਬਾਹ ਕੀਤਾ। See the chapter |