ਗਿਣਤੀ 21:3 - ਪਵਿੱਤਰ ਬਾਈਬਲ3 ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਗੱਲ ਸੁਣੀ। ਅਤੇ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਕਨਾਨੀ ਲੋਕਾਂ ਨੂੰ ਹਰਾਉਣ ਵਿੱਚ ਮਦਦ ਕੀਤੀ। ਇਸਰਾਏਲ ਦੇ ਲੋਕਾਂ ਨੇ ਕਨਾਨੀ ਲੋਕਾਂ ਅਤੇ ਉਨ੍ਹਾਂ ਦੇ ਸ਼ਹਿਰਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਇਸ ਲਈ ਉਸ ਸਥਾਨ ਦਾ ਨਾਮ ਹਾਰਮਾਹ ਰੱਖ ਦਿੱਤਾ ਗਿਆ। See the chapterਪਵਿੱਤਰ ਬਾਈਬਲ O.V. Bible (BSI)3 ਤਾਂ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਰ ਕਨਾਨੀਆਂ ਨੂੰ ਉਸ ਦੇ ਹਵਾਲੇ ਕਰ ਦਿੱਤਾ ਤਾਂ ਉਨ੍ਹਾਂ ਨੇ ਓਹਨਾਂ ਦਾ ਅਤੇ ਓਹਨਾਂ ਦੇ ਸ਼ਹਿਰਾਂ ਦਾ ਸ਼ੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਉਂ ਹਾਰਮਾਹ ਪੈ ਗਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਤੇ ਕਨਾਨੀਆਂ ਨੂੰ ਉਹਨਾਂ ਦੇ ਵੱਸ ਵਿੱਚ ਕਰ ਦਿੱਤਾ, ਤਦ ਉਨ੍ਹਾਂ ਨੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਮ ਹਾਰਮਾਹ ਪੈ ਗਿਆ। See the chapter |