ਗਿਣਤੀ 21:32 - ਪਵਿੱਤਰ ਬਾਈਬਲ32 ਮੂਸਾ ਨੇ ਕੁਝ ਆਦਮੀਆਂ ਨੂੰ ਯਾਜ਼ੇਰ ਦਾ ਨਗਰ ਦੇਖਣ ਲਈ ਭੇਜਿਆ। ਜਦੋਂ ਮੂਸਾ ਨੇ ਅਜਿਹਾ ਕੀਤਾ, ਇਸਰਾਏਲ ਦੇ ਲੋਕਾਂ ਨੇ ਨਗਰ ਉੱਤੇ ਕਬਜ਼ਾ ਕਰ ਲਿਆ। ਇਸਰਾਏਲ ਦੇ ਲੋਕਾਂ ਨੇ ਉੱਥੇ ਰਹਿਣ ਵਾਲੇ ਅਮੋਰੀ ਲੋਕਾਂ ਨੂੰ ਭਜਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)32 ਫੇਰ ਮੂਸਾ ਨੇ ਯਾਜ਼ੇਰ ਦੀ ਖੋਜ ਕੱਢਣ ਲਈ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਕਾਬੂ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਫੇਰ ਮੂਸਾ ਨੇ ਯਾਜ਼ੇਰ ਦਾ ਭੇਤ ਜਾਣਨ ਲਈ ਮਨੁੱਖ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਵੱਸ ਵਿੱਚ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ। See the chapter |