ਗਿਣਤੀ 21:33 - ਪਵਿੱਤਰ ਬਾਈਬਲ33 ਫ਼ੇਰ ਇਸਰਾਏਲੀ ਲੋਕ ਬਾਸ਼ਾਨ ਨੂੰ ਜਾਣ ਵਾਲੀ ਸੜਕ ਉੱਤੇ ਤੁਰ ਪਏ। ਬਾਸ਼ਾਨ ਦੇ ਰਾਜੇ ਓਗ ਨੇ ਆਪਣੀਆਂ ਫ਼ੌਜਾਂ ਇਸਰਾਏਲ ਦੇ ਲੋਕਾਂ ਉੱਤੇ ਚੜ੍ਹਾ ਲਿਆਂਦੀਆਂ। ਉਸ ਨੇ ਉਨ੍ਹਾਂ ਨਾਲ ਅੰਦਰਾਈ ਵਿਖੇ ਲੜਾਈ ਕੀਤੀ। See the chapterਪਵਿੱਤਰ ਬਾਈਬਲ O.V. Bible (BSI)33 ਫੇਰ ਮੁੜ ਕੇ ਓਹ ਬਾਸ਼ਾਨ ਦੇ ਰਾਹ ਥਾਣੀ ਉਤਾਹਾਂ ਗਏ ਅਤੇ ਓਗ ਬਾਸ਼ਾਨ ਦਾ ਰਾਜਾ ਅਤੇ ਉਸ ਦੀ ਸਾਰੀ ਪਰਜਾ ਉਸ ਦੇ ਮਿਲਣ ਨੂੰ ਬਾਹਰ ਆਈ ਅਤੇ ਅਦਰਾਈ ਉੱਤੇ ਉਨ੍ਹਾਂ ਦੇ ਨਾਲ ਲੜੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਫੇਰ ਮੁੜ ਕੇ ਉਹ ਬਾਸ਼ਾਨ ਦੇ ਰਾਹ ਤੋਂ ਉਤਾਹਾਂ ਨੂੰ ਗਏ ਅਤੇ ਓਗ ਬਾਸ਼ਾਨ ਦਾ ਰਾਜਾ ਅਤੇ ਉਸ ਦੀ ਸਾਰੀ ਪਰਜਾ ਉਹਨਾਂ ਦਾ ਸਾਹਮਣਾ ਕਰਨ ਲਈ ਬਾਹਰ ਆਈ ਅਤੇ ਅਦਰਈ ਵਿੱਚ ਉਨ੍ਹਾਂ ਦੇ ਨਾਲ ਯੁੱਧ ਕੀਤਾ। See the chapter |