Online Bible

- Advertisements -




ਗਿਣਤੀ 21:5 - ਪਵਿੱਤਰ ਬਾਈਬਲ

5 ਲੋਕਾਂ ਨੇ ਮੂਸਾ ਅਤੇ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਆਖਿਆ, “ਤੁਸੀਂ ਸਾਨੂੰ ਇੱਥੇ ਮਾਰੂਥਲ ਵਿੱਚ ਮਰਨ ਵਾਸਤੇ ਮਿਸਰ ਵਿੱਚੋਂ ਬਾਹਰ ਕਿਉਂ ਲੈ ਕੇ ਆਏ ਹੋ? ਇੱਥੇ ਕੋਈ ਰੋਟੀ, ਕੋਈ ਪਾਣੀ ਨਹੀਂ ਹੈ ਅਤੇ ਅਸੀਂ ਇਸ ਭਿਆਨਕ ਭੋਜਨ ਨੂੰ ਨਫ਼ਰਤ ਕਰਦੇ ਹਾਂ!”

See the chapter Copy

ਪਵਿੱਤਰ ਬਾਈਬਲ O.V. Bible (BSI)

5 ਸੋ ਪਰਜਾ ਯਹੋਵਾਹ ਦੇ ਵਿਰੁੱਧ ਅਤੇ ਮੂਸਾ ਦੇ ਵਿਰੁੱਧ ਬੋਲੀ ਭਈ ਤੁਸੀਂ ਕਿਉਂ ਸਾਨੂੰ ਮਿਸਰ ਤੋਂ ਉਤਾਹਾਂ ਲੈ ਆਏ ਤਾਂ ਜੋ ਅਸੀਂ ਉਜਾੜ ਵਿੱਚ ਮਰੀਏ? ਏੱਥੇ ਨਾ ਰੋਟੀ ਹੈ, ਨਾ ਪਾਣੀ ਹੈ। ਸਾਡੀਆਂ ਜਾਨਾਂ ਏਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!

See the chapter Copy




ਗਿਣਤੀ 21:5

Follow us:

Advertisements


Advertisements