ਗਿਣਤੀ 21:6 - ਪਵਿੱਤਰ ਬਾਈਬਲ6 ਇਸ ਲਈ ਯਹੋਵਾਹ ਨੇ ਲੋਕਾਂ ਦਰਮਿਆਨ ਜ਼ਹਿਰੀਲੇ ਸੱਪ ਭੇਜ ਦਿੱਤੇ। ਸੱਪਾਂ ਨੇ ਲੋਕਾਂ ਨੂੰ ਡਸਿਆ, ਅਤੇ ਬਹੁਤ ਸਾਰੇ ਇਸਰਾਏਲੀ ਮਾਰੇ ਗਏ। See the chapterਪਵਿੱਤਰ ਬਾਈਬਲ O.V. Bible (BSI)6 ਤਾਂ ਯਹੋਵਾਹ ਨੇ ਪਰਜਾ ਵਿੱਚ ਅਗਨੀ ਸੱਪ ਘੱਲੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡਸਿਆ ਤਾਂ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ। See the chapter |