ਗਿਣਤੀ 21:8 - ਪਵਿੱਤਰ ਬਾਈਬਲ8 ਯਹੋਵਾਹ ਨੇ ਮੂਸਾ ਨੂੰ ਆਖਿਆ, “ਇੱਕ ਕਾਂਸੇ ਦਾ ਸੱਪ ਬਣਾ ਅਤੇ ਇਸ ਨੂੰ ਸੋਟੀ ਉੱਤੇ ਟੰਗ ਦੇ। ਜੇ ਕਿਸੇ ਬੰਦੇ ਨੂੰ ਸੱਪ ਡਸ ਲਵੇ, ਤਾਂ ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਸੋਟੇ ਉੱਤੇ ਟਂਗੇ ਸੱਪ ਵੱਲ ਦੇਖੇ। ਤਾਂ ਉਹ ਬੰਦਾ ਨਹੀਂ ਮਰੇਗਾ।” See the chapterਪਵਿੱਤਰ ਬਾਈਬਲ O.V. Bible (BSI)8 ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣੇ ਲਈ ਇੱਕ ਅਗਨੀ ਸੱਪ ਬਣਾ ਕੇ ਉਹ ਨੂੰ ਇੱਕ ਡੰਡੇ ਉੱਤੇ ਰੱਖ ਦੇਹ ਤਾਂ ਐਉਂ ਹੋਵੇਗਾ ਕਿ ਜਿਹੜਾ ਡਸਿਆ ਜਾਵੇ ਉਹ ਨੂੰ ਵੇਖ ਕੇ ਜੀਉਂਦਾ ਰਹੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਯਹੋਵਾਹ ਨੇ ਮੂਸਾ ਨੂੰ ਆਖਿਆ, ਇੱਕ ਜ਼ਹਿਰੀਲਾ ਸੱਪ ਬਣਾ ਕੇ ਉਸ ਨੂੰ ਇੱਕ ਡੰਡੇ ਉੱਤੇ ਰੱਖਦੇ, ਤਦ ਅਜਿਹਾ ਹੋਵੇਗਾ ਕਿ ਜੋ ਕੋਈ ਡੱਸਿਆ ਜਾਵੇ, ਉਸ ਸੱਪ ਨੂੰ ਵੇਖ ਲਵੇ ਤਾਂ ਉਹ ਆਪਣੀ ਜਾਨ ਨੂੰ ਬਚਾ ਲਵੇਗਾ। See the chapter |