ਗਿਣਤੀ 21:9 - ਪਵਿੱਤਰ ਬਾਈਬਲ9 ਇਸ ਲਈ ਮੂਸਾ ਨੇ ਯਹੋਵਾਹ ਦਾ ਆਦੇਸ਼ ਮੰਨਿਆ। ਉਸ ਨੇ ਕਾਂਸੇ ਦਾ ਇੱਕ ਸੱਪ ਬਣਾਇਆ ਅਤੇ ਇਸ ਨੂੰ ਸੋਟੀ ਉੱਤੇ ਟੰਗ ਦਿੱਤਾ। ਫ਼ੇਰ ਜਦੋਂ ਵੀ ਕਿਸੇ ਬੰਦੇ ਨੂੰ ਸੱਪ ਲੜਿਆ, ਉਸ ਵਿਅਕਤੀ ਨੇ ਸੋਟੀ ਉੱਤੇ ਟੰਗੇ ਸੱਪ ਵੱਲ ਦੇਖਿਆ ਅਤੇ ਜਿਉਂਦਾ ਰਿਹਾ। See the chapterਪਵਿੱਤਰ ਬਾਈਬਲ O.V. Bible (BSI)9 ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ ਉਹ ਨੂੰ ਡੰਡੇ ਉੱਤੇ ਰੱਖਿਆਂ ਤਾਂ ਐਉਂ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ ਤਾਂ ਓਹ ਪਿੱਤਲ ਦੇ ਸੱਪ ਵੱਲ ਨਿਗਾਹ ਕਰ ਕੇ ਜੀਉਂਦਾ ਰਹਿੰਦਾ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ, ਉਸ ਨੂੰ ਡੰਡੇ ਉੱਤੇ ਰੱਖਿਆ ਤਾਂ ਅਜਿਹਾ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ, ਤਾਂ ਉਹ ਪਿੱਤਲ ਦੇ ਸੱਪ ਵੱਲ ਨਜ਼ਰ ਕਰਦਾ ਸੀ ਅਤੇ ਆਪਣੀ ਜਾਨ ਨੂੰ ਬਚਾ ਲੈਂਦਾ ਸੀ। See the chapter |