ਗਿਣਤੀ 22:1 - ਪਵਿੱਤਰ ਬਾਈਬਲ1 ਫ਼ੇਰ ਇਸਰਾਏਲ ਦੇ ਲੋਕ ਮੋਆਬ ਵਿੱਚਲੀ ਯਰਦਨ ਵਾਦੀ ਵੱਲ ਚੱਲੇ ਗਏ। ਉਨ੍ਹਾਂ ਨੇ ਯਰੀਹੋ ਦੇ ਸਾਹਮਣੇ ਯਰਦਨ ਨਦੀ ਨੇੜੇ ਡੇਰਾ ਲਾਇਆ। See the chapterਪਵਿੱਤਰ ਬਾਈਬਲ O.V. Bible (BSI)1 ਤਾਂ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮਦਾਨ ਵਿੱਚ ਯਰਦਨ ਦੇ ਪਾਰ ਯਰੀਹੋ ਕੋਲ ਡੇਰੇ ਲਾਏ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਤਦ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ, ਯਰਦਨ ਦੇ ਪਾਰ ਯਰੀਹੋ ਦੇ ਕੋਲ ਡੇਰੇ ਲਾਏ। See the chapter |