ਗਿਣਤੀ 22:15 - ਪਵਿੱਤਰ ਬਾਈਬਲ15 ਇਸ ਲਈ ਬਾਲਾਕ ਨੇ ਹੋਰਨਾਂ ਆਗੂਆਂ ਨੂੰ ਬਿਲਆਮ ਵੱਲ ਭੇਜਿਆ। ਇਸ ਵਾਰ ਉਸ ਨੇ ਪਹਿਲਾਂ ਨਾਲੋਂ ਵੱਧੇਰੇ ਗਿਣਤੀ ਵਿੱਚ ਬੰਦੇ ਭੇਜੇ। ਅਤੇ ਇਹ ਆਗੂ ਪਹਿਲੇ ਆਗੂਆਂ ਨਾਲੋਂ ਵੱਧੇਰੇ ਮਹੱਤਵਪੂਰਣ ਸਨ। See the chapterਪਵਿੱਤਰ ਬਾਈਬਲ O.V. Bible (BSI)15 ਤਦ ਬਾਲਾਕ ਨੇ ਇੱਕ ਵਾਰ ਹੋਰ ਸਰਦਾਰ ਘੱਲੇ ਜਿਹੜੇ ਏਹਨਾਂ ਤੋਂ ਵਧੀਕ ਅਰ ਪਤਵੰਤੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤਦ ਬਾਲਾਕ ਨੇ ਇੱਕ ਵਾਰ ਹੋਰ ਪ੍ਰਧਾਨ ਘੱਲੇ ਜਿਹੜੇ ਇਹਨਾਂ ਤੋਂ ਜਿਆਦਾ ਅਤੇ ਪਤਵੰਤੇ ਸਨ। See the chapter |