ਗਿਣਤੀ 22:16 - ਪਵਿੱਤਰ ਬਾਈਬਲ16 ਉਹ ਬਿਲਆਮ ਕੋਲ ਗਏ ਅਤੇ ਆਖਿਆ: “ਸਿੱਪੋਰ ਦਾ ਪੁੱਤਰ ਬਾਲਾਕ ਤੁਹਾਨੂੰ ਆਖਦਾ ਹੈ: ਕਿਰਪਾ ਕਰਕੇ ਕਿਸੇ ਵੀ ਕਾਰਣ ਮੇਰੇ ਕੋਲ ਆਉਣ ਤੋਂ ਇਨਕਾਰ ਨਾ ਕਰੋ। See the chapterਪਵਿੱਤਰ ਬਾਈਬਲ O.V. Bible (BSI)16 ਓਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤ੍ਰ ਬਾਲਾਕ ਐਉਂ ਆਖਦਾ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤਰ ਬਾਲਾਕ ਇਹ ਆਖਦਾ ਹੈ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ। See the chapter |