ਗਿਣਤੀ 22:19 - ਪਵਿੱਤਰ ਬਾਈਬਲ19 ਪਰ ਤੁਸੀਂ ਰਾਤ ਇੱਥੇ ਠਹਿਰ ਸੱਕਦੇ ਹੋ ਜਿਵੇਂ ਦੂਸਰੇ ਲੋਕ ਠਹਿਰੇ ਸਨ। ਅਤੇ ਰਾਤ ਵੇਲੇ ਮੈਨੂੰ ਪਤਾ ਚੱਲ ਜਾਵੇਗਾ ਕਿ ਯਹੋਵਾਹ ਮੈਨੂੰ ਕੀ ਆਖਣਾ ਚਾਹੁੰਦਾ ਹੈ।” See the chapterਪਵਿੱਤਰ ਬਾਈਬਲ O.V. Bible (BSI)19 ਹੁਣ ਤੁਸੀਂ ਐਥੇ ਅੱਜ ਦੀ ਰਾਤ ਵੀ ਠਹਿਰਾਣਾ ਤਾਂ ਜੋ ਮੈਂ ਜਾਣਾਂ ਕਿ ਯਹੋਵਾਹ ਹੋਰ ਕਿਹੜੀ ਗੱਲ ਮੇਰੇ ਨਾਲ ਬੋਲੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਹੁਣ, ਤੁਸੀਂ ਅੱਜ ਦੀ ਰਾਤ ਇੱਥੇ ਹੀ ਠਹਿਰਨਾ, ਤਾਂ ਜੋ ਮੈਂ ਜਾਣ ਲਵਾਂ ਕਿ ਯਹੋਵਾਹ ਕਿਹੜੀ ਗੱਲ ਮੇਰੇ ਨਾਲ ਬੋਲੇਗਾ। See the chapter |