Online Bible

- Advertisements -




ਗਿਣਤੀ 22:20 - ਪਵਿੱਤਰ ਬਾਈਬਲ

20 ਉਸ ਰਾਤ, ਪਰਮੇਸ਼ੁਰ ਬਿਲਆਮ ਕੋਲ ਆਇਆ। ਪਰਮੇਸ਼ੁਰ ਨੇ ਆਖਿਆ, “ਇਹ ਲੋਕ ਤੈਨੂੰ ਆਪਣੇ ਨਾਲ ਲਿਜਾਣ ਲਈ ਫ਼ੇਰ ਆ ਗਏ ਹਨ। ਇਸ ਲਈ ਤੂੰ ਇਨ੍ਹਾਂ ਨਾਲ ਜਾ ਸੱਕਦਾ ਹੈ। ਪਰ ਸਿਰਫ਼ ਉਹੀ ਗੱਲਾਂ ਕਰਨੀਆਂ ਜਿਹੜੀਆਂ ਮੈਂ ਤੈਨੂੰ ਕਰਨ ਲਈ ਆਖਾਂ।”

See the chapter Copy

ਪਵਿੱਤਰ ਬਾਈਬਲ O.V. Bible (BSI)

20 ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਹ ਨੂੰ ਆਖਿਆ, ਜੇ ਏਹ ਮਨੁੱਖ ਤੈਨੂੰ ਸੱਦਣ ਲਈ ਆਏ ਹਨ ਤਾਂ ਉੱਠ ਕੇ ਉਨ੍ਹਾਂ ਨਾਲ ਤੁਰ ਪਈ ਨਿਰੀ ਓਹ ਗੱਲ ਜਿਹੜੀ ਮੈਂ ਤੈਨੂੰ ਬੋਲਾਂ ਤੂੰ ਕਰੀਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਸ ਨੂੰ ਆਖਿਆ, ਜਿਹੜੇ ਮਨੁੱਖ ਤੈਨੂੰ ਬੁਲਾਉਣ ਆਏ ਹਨ, ਉੱਠ ਕੇ ਇਹਨਾਂ ਨਾਲ ਚਲਾ ਜਾ, ਪਰ ਸਿਰਫ਼ ਉਹ ਗੱਲ ਜਿਹੜੀ ਮੈਂ ਤੈਨੂੰ ਆਖਾਂ, ਤੂੰ ਉਸੇ ਤਰ੍ਹਾਂ ਹੀ ਕਰੀਂ।

See the chapter Copy




ਗਿਣਤੀ 22:20

Follow us:

Advertisements


Advertisements