Online Bible

- Advertisements -




ਗਿਣਤੀ 22:22 - ਪਵਿੱਤਰ ਬਾਈਬਲ

22 ਬਿਲਆਮ ਆਪਣੇ ਖੋਤੇ ਦੀ ਸਵਾਰੀ ਕਰ ਰਿਹਾ ਸੀ। ਉਸ ਦੇ ਨਾਲ ਉਸ ਦੇ ਦੋ ਸੇਵਾਦਾਰ ਵੀ ਸਨ। ਜਦੋਂ ਬਿਲਆਮ ਸਫ਼ਰ ਕਰ ਰਿਹਾ ਸੀ ਤਾਂ ਪਰਮੇਸ਼ੁਰ ਗੁੱਸੇ ਵਿੱਚ ਆ ਗਿਆ। ਇਸ ਲਈ ਯਹੋਵਾਹ ਦਾ ਦੂਤ ਬਿਲਆਮ ਦੇ ਸਾਹਮਣੇ ਸੜਕ ਉੱਤੇ ਖਲੋ ਗਿਆ। ਦੂਤ ਬਿਲਆਮ ਨੂੰ ਰੋਕਣਾ ਚਾਹੁੰਦਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਤਾਂ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਕਿਉਂ ਜੋ ਉਹ ਜਾਂਦਾ ਸੀ ਅਤੇ ਯਹੋਵਾਹ ਦੇ ਦੂਤ ਨੇ ਆਪਣੇ ਆਪ ਨੂੰ ਰਾਹ ਵਿੱਚ ਉਸ ਦੇ ਵਿਰੋਧੀ ਹੋਣ ਲਈ ਖੜਾ ਕੀਤਾ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਸੰਗ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਅਤੇ ਉਸ ਦੇ ਜਾਣ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦਾ ਦੂਤ ਉਸ ਦਾ ਵਿਰੋਧ ਕਰਨ ਲਈ ਉਸ ਦੇ ਰਸਤੇ ਵਿੱਚ ਖੜ੍ਹਾ ਹੋਇਆ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਨਾਲ ਸਨ।

See the chapter Copy




ਗਿਣਤੀ 22:22

Follow us:

Advertisements


Advertisements