ਗਿਣਤੀ 22:23 - ਪਵਿੱਤਰ ਬਾਈਬਲ23 ਬਿਲਆਮ ਦੇ ਖੋਤੇ ਨੇ ਯਹੋਵਾਹ ਦੇ ਦੂਤ ਨੂੰ ਸੜਕ ਉੱਤੇ ਖਲੋਤਿਆ ਦੇਖਿਆ, ਦੂਤ ਦੇ ਹੱਥ ਵਿੱਚ ਤਲਵਾਰ ਸੀ। ਇਸ ਲਈ ਖੋਤਾ ਸੜਕ ਤੋਂ ਮੁੜ ਪਿਆ ਅਤੇ ਖੇਤ ਵਿੱਚ ਚੱਲਾ ਗਿਆ। ਬਿਲਆਨ ਨੂੰ ਦੂਤ ਦਿਖਾਈ ਨਹੀਂ ਦਿੱਤਾ ਇਸ ਲਈ ਉਹ ਖੋਤੇ ਉੱਤੇ ਬਹੁਤ ਕਰੋਧਵਾਨ ਹੋਇਆ ਉਸ ਨੇ ਖੋਤੇ ਨੂੰ ਕੁੱਟਿਆ ਅਤੇ ਇਸ ਨੂੰ ਸੜਕ ਉੱਤੇ ਵਾਪਸ ਜਾਣ ਲਈ ਮਜਬੂਰ ਕਰ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)23 ਅਤੇ ਗਧੀ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜਾ ਡਿੱਠਾ ਅਤੇ ਉਹ ਦੀ ਤੇਗ ਉਹ ਦੇ ਹੱਥ ਵਿੱਚ ਸੂਤੀ ਹੋਈ ਸੀ। ਤਾਂ ਗਧੀ ਰਾਹ ਤੋਂ ਮੁੜ ਕੇ ਖੇਤ ਵਿੱਚ ਗਈ ਅਤੇ ਬਿਲਆਮ ਨੇ ਗਧੀ ਨੂੰ ਮਾਰਿਆ ਤਾਂ ਜੋ ਉਹ ਨੂੰ ਰਾਹ ਵੱਲ ਮੋੜੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਅਤੇ ਗਧੀ ਨੇ ਯਹੋਵਾਹ ਦੇ ਦੂਤ ਨੂੰ ਰਸਤੇ ਵਿੱਚ ਹੱਥ ਵਿੱਚ ਤਲਵਾਰ ਫੜ੍ਹੀ, ਖੜ੍ਹਾ ਵੇਖਿਆ। ਤਾਂ ਗਧੀ ਰਾਹ ਤੋਂ ਮੁੜ ਕੇ ਖੇਤ ਵਿੱਚ ਨੂੰ ਹੋ ਗਈ ਅਤੇ ਬਿਲਆਮ ਨੇ ਗਧੀ ਨੂੰ ਮਾਰਿਆ ਕਿਉਂ ਜੋ ਉਹ ਨੂੰ ਰਾਹ ਤੋਂ ਮੁੜ ਗਈ ਸੀ। See the chapter |