ਗਿਣਤੀ 22:24 - ਪਵਿੱਤਰ ਬਾਈਬਲ24 ਬਾਦ ਵਿੱਚ, ਯਹੋਵਾਹ ਦਾ ਦੂਤ ਉਸ ਥਾਂ ਖਲੋ ਗਿਆ ਜਿੱਥੇ ਸੜਕ ਤੰਗ ਹੋ ਗਈ ਸੀ। ਇਹ ਦੋ ਅੰਗੂਰਾਂ ਦੇ ਬਾਗਾਂ ਦੇ ਵਿੱਚਕਾਰ ਸੀ। ਸੜਕ ਦੇ ਦੋਹੀ ਪਾਸੀਂ ਕੰਧਾ ਸਨ। See the chapterਪਵਿੱਤਰ ਬਾਈਬਲ O.V. Bible (BSI)24 ਜਦ ਯਹੋਵਾਹ ਦਾ ਦੂਤ ਦਾਖ ਦੀ ਬਾੜੀ ਵਿੱਚ ਉਸ ਤੰਗ ਰਾਹ ਵਿੱਚ ਜਾ ਖਲੋਤਾ ਜਿੱਥੇ ਇੱਕ ਪਾਸੇ ਕੰਧ ਅਤੇ ਦੂਜੇ ਪਾਸ ਵੀ ਕੰਧ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤਦ ਯਹੋਵਾਹ ਦਾ ਦੂਤ ਅੰਗੂਰ ਦੇ ਬਾਗ਼ ਵਿੱਚ ਉਸ ਭੀੜੇ ਰਾਹ ਵਿੱਚ ਖੜ੍ਹਾ ਸੀ ਜਿੱਥੇ ਦੋਵੇਂ ਪਾਸੇ ਕੰਧ ਸੀ। See the chapter |