Online Bible

- Advertisements -




ਗਿਣਤੀ 22:25 - ਪਵਿੱਤਰ ਬਾਈਬਲ

25 ਇੱਕ ਵਾਰੀ ਫ਼ੇਰ ਖੋਤੇ ਨੂੰ ਯਹੋਵਾਹ ਦਾ ਦੂਤ ਦਿਖਾਈ ਦਿੱਤਾ ਇਸ ਲਈ ਖੋਤਾ ਇੱਕ ਕੰਧ ਨਾਲ ਖਹਿਕੇ ਲੰਘਿਆ। ਇਸ ਨਾਲ ਬਿਲਆਮ ਦਾ ਪੈਰ ਕੰਧ ਨਾਲ ਰਗੜ ਖਾ ਗਿਆ ਇਸ ਲਈ ਬਿਲਆਮ ਨੇ ਫ਼ੇਰ ਆਪਣੇ ਖੋਤੇ ਨੂੰ ਕੁੱਟਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਜਾਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਡਿੱਠਾ ਤਾਂ ਉਹ ਆਪਣੇ ਆਪ ਨੂੰ ਦਬਾ ਕੇ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ ਸੋ ਉਸ ਨੇ ਫੇਰ ਉਹ ਨੂੰ ਮਾਰਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਜਦੋਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ ਤਾਂ ਉਹ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ, ਉਸ ਨੇ ਫੇਰ ਉਹ ਨੂੰ ਮਾਰਿਆ।

See the chapter Copy




ਗਿਣਤੀ 22:25

Follow us:

Advertisements


Advertisements