ਗਿਣਤੀ 22:26 - ਪਵਿੱਤਰ ਬਾਈਬਲ26 ਬਾਦ ਵਿੱਚ ਯਹੋਵਾਹ ਦਾ ਦੂਤ ਇੱਕ ਹੋਰ ਥਾਂ ਖਲੋ ਗਿਆ। ਇਹ ਇੱਕ ਹੋਰ ਅਜਿਹੀ ਥਾਂ ਸੀ ਜਿੱਥੇ ਰਸਤਾ ਤੰਗ ਸੀ। ਖੋਤੇ ਦੇ ਇਧਰ-ਉਧਰ ਹੋਣ ਦਾ ਕੋਈ ਰਸਤਾ ਨਹੀਂ ਸੀ। ਖੋਤਾ ਨਾ ਖੱਬੇ ਮੁੜ ਸੱਕਦਾ ਸੀ ਨਾ ਸੱਜੇ। See the chapterਪਵਿੱਤਰ ਬਾਈਬਲ O.V. Bible (BSI)26 ਯਹੋਵਾਹ ਦਾ ਦੂਤ ਫੇਰ ਇੱਕ ਵਾਰ ਅੱਗੇ ਜਾ ਕੇ ਇੱਕ ਤੰਗ ਥਾਂ ਵਿੱਚ ਜਾ ਖਲੋਤਾ ਜਿਸ ਤੋਂ ਸੱਜੇ ਖੁੱਬੇ ਮੁੜਨ ਨੂੰ ਕੋਈ ਰਾਹ ਨਹੀਂ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਯਹੋਵਾਹ ਦਾ ਦੂਤ ਫੇਰ ਇੱਕ ਵਾਰ ਅੱਗੇ ਜਾ ਕੇ ਇੱਕ ਭੀੜੀ ਥਾਂ ਵਿੱਚ ਖੜ੍ਹਾ ਹੋ ਗਿਆ ਜਿਸ ਤੋਂ ਸੱਜੇ ਖੱਬੇ ਮੁੜਨ ਨੂੰ ਕੋਈ ਰਾਹ ਨਹੀਂ ਸੀ। See the chapter |