ਗਿਣਤੀ 22:27 - ਪਵਿੱਤਰ ਬਾਈਬਲ27 ਖੋਤੇ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ। ਇਸ ਲਈ ਖੋਤਾ ਬਿਲਆਮ ਸਣੇ ਹੇਠਾਂ ਲੇਟ ਗਿਆ। ਬਿਲਆਮ ਨੂੰ ਖੋਤੇ ਉੱਤੇ ਬਹੁਤ ਗੁੱਸਾ ਆਇਆ। ਇਸ ਲਈ ਉਸ ਨੇ ਇਸ ਨੂੰ ਆਪਣੀ ਸੋਟੀ ਨਾਲ ਕੁੱਟਿਆ। See the chapterਪਵਿੱਤਰ ਬਾਈਬਲ O.V. Bible (BSI)27 ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫੇਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫਿਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ। See the chapter |