ਗਿਣਤੀ 22:29 - ਪਵਿੱਤਰ ਬਾਈਬਲ29 ਬਿਲਆਮ ਨੇ ਖੋਤੇ ਨੂੰ ਜਵਾਬ ਦਿੱਤਾ, “ਤੂੰ ਤਾਂ ਮੈਨੂੰ ਮੂਰਖ ਬਣਾ ਦਿੱਤਾ ਹੈ। ਜੇ ਮੇਰੇ ਕੋਲ ਤਲਵਾਰ ਹੁੰਦਾ ਤਾਂ ਮੈਂ ਤੈਨੂੰ ਹੁਣੇ ਮਾਰ ਦੇਣਾ ਸੀ!” See the chapterਪਵਿੱਤਰ ਬਾਈਬਲ O.V. Bible (BSI)29 ਤਾਂ ਬਿਲਆਮ ਨੇ ਗਧੀ ਨੂੰ ਆਖਿਆ ਇਸ ਲਈ ਕਿ ਤੈਂ ਮੇਰੇ ਨਾਲ ਮਖੌਲ ਕੀਤਾ।। ਜੇ ਮੇਰੇ ਹੱਥ ਵਿੱਚ ਤੇਗ ਹੁੰਦੀ ਤਾਂ ਮੈਂ ਹੁਣ ਹੀ ਤੈਨੂੰ ਵੱਢ ਸੁੱਟਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ। ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ। See the chapter |