ਗਿਣਤੀ 22:32 - ਪਵਿੱਤਰ ਬਾਈਬਲ32 ਤਾਂ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਪੁੱਛਿਆ, “ਤੂੰ ਆਪਣੇ ਖੋਤੇ ਨੂੰ ਤਿੰਨ ਵਾਰੀ ਕਿਉਂ ਮਾਰਿਆ ਹੈ? ਮੈਂ ਹੀ ਹਾਂ ਜਿਹੜਾ ਤੈਨੂੰ ਰੋਕਣ ਲਈ ਆਇਆ ਹਾਂ। ਪਰ ਠੀਕ ਸਮੇਂ ਸਿਰ See the chapterਪਵਿੱਤਰ ਬਾਈਬਲ O.V. Bible (BSI)32 ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਲਈ ਨਿੱਕਲਿਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਉਲਟਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਕਈ ਆਇਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਸਹੀ ਨਹੀਂ ਹੈ। See the chapter |