Online Bible

- Advertisements -




ਗਿਣਤੀ 22:34 - ਪਵਿੱਤਰ ਬਾਈਬਲ

34 ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਮੈਂ ਪਾਪ ਕੀਤਾ ਹੈ। ਮੈਂ ਨਹੀਂ ਦੇਖ ਸੱਕਿਆ ਕਿ ਤੁਸੀਂ ਰਸਤੇ ਵਿੱਚ ਖਲੋਤੇ ਹੋਏ ਸੀ। ਜੇ ਮੈਂ ਕੋਈ ਗਲਤੀ ਕਰ ਰਿਹਾ ਹਾਂ ਤਾਂ ਮੈਂ ਘਰ ਵਾਪਸ ਚੱਲਾ ਜਾਂਦਾ ਹਾਂ।”

See the chapter Copy

ਪਵਿੱਤਰ ਬਾਈਬਲ O.V. Bible (BSI)

34 ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕੇ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸਾਂ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖਲੋਤਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਵਾਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕਿ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸੀ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖੜ੍ਹਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਂਵਾਂਗਾ।

See the chapter Copy




ਗਿਣਤੀ 22:34

Follow us:

Advertisements


Advertisements