ਗਿਣਤੀ 22:4 - ਪਵਿੱਤਰ ਬਾਈਬਲ4 ਮੋਆਬ ਦੇ ਰਾਜੇ ਨੇ ਮਿਦਯਾਨ ਦੇ ਆਗੂਆਂ ਨੂੰ ਆਖਿਆ, “ਲੋਕਾਂ ਦੀ ਏਡੀ ਵੱਡੀ ਭੀੜ, ਸਾਡੇ ਆਲੇ-ਦੁਆਲੇ ਦੀ ਹਰ ਸ਼ੈਅ ਨੂੰ ਨਸ਼ਟ ਕਰ ਦੇਵੇਗੀ, ਜਿਵੇਂ ਕੋਈ ਗਊ ਕਿਸੇ ਖੇਤ ਦੇ ਸਾਰੇ ਘਾਹ ਨੂੰ ਚਰ ਜਾਂਦੀ ਹੈ।” ਉਸ ਸਮੇਂ ਸਿੱਪੋਰ ਦਾ ਪੁੱਤਰ ਬਾਲਾਕ ਮੋਆਬ ਦਾ ਰਾਜਾ ਸੀ। See the chapterਪਵਿੱਤਰ ਬਾਈਬਲ O.V. Bible (BSI)4 ਤਾਂ ਮੋਆਬ ਨੇ ਮਿਦਯਾਨ ਦੇ ਬਜ਼ੁਰਗਾਂ ਨੂੰ ਆਖਿਆ ਕਿ ਹੁਣ ਇਹ ਸਾਡੇ ਆਲੇ ਦੁਆਲੇ ਦਾ ਸਭ ਕੁਝ ਚੱਟ ਜਾਵੇਗਾ ਜਿਵੇਂ ਬਲਦ ਖੇਤ ਦਾ ਘਾਹ ਚੱਟ ਜਾਂਦਾ ਹੈ। ਸਿੱਪੋਰ ਦਾ ਪੁੱਤ੍ਰ ਬਾਲਾਕ ਉਸ ਸਮੇਂ ਮੋਆਬ ਦਾ ਰਾਜਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਮੋਆਬ ਨੇ ਮਿਦਯਾਨ ਦੇ ਬਜ਼ੁਰਗਾਂ ਨੂੰ ਆਖਿਆ ਕੀ ਹੁਣ ਇਹ ਦਲ ਸਾਡੇ ਆਲੇ-ਦੁਆਲੇ ਦਾ ਸਭ ਕੁਝ ਖ਼ਤਮ ਕਰ ਜਾਵੇਗਾ ਜਿਵੇਂ ਬਲ਼ਦ ਖੇਤ ਦਾ ਘਾਹ ਖ਼ਤਮ ਕਰ ਦਿੰਦਾ ਹੈ। ਸਿੱਪੋਰ ਦਾ ਪੁੱਤਰ ਬਾਲਾਕ ਉਸ ਸਮੇਂ ਮੋਆਬ ਦਾ ਰਾਜਾ ਸੀ। See the chapter |