ਗਿਣਤੀ 23:10 - ਪਵਿੱਤਰ ਬਾਈਬਲ10 ਕੌਣ ਯਾਕੂਬ ਦੇ ਲੋਕਾਂ ਨੂੰ ਗਿਣ ਸੱਕਦਾ ਹੈ? ਉਹ ਰੇਤ ਦੇ ਕਿਣਕਿਆਂ ਵਾਂਗ ਅਨਗਿਣਤ ਹਨ। ਕੋਈ ਇਸਰਾਏਲ ਦੇ ਇੱਕ ਚੁਥਾਈ ਲੋਕਾਂ ਦੀ ਵੀ ਗਿਣਤੀ ਨਹੀਂ ਕਰ ਸੱਕਦਾ। ਮੈਨੂੰ ਇੱਕ ਨੇਕ ਇਨਸਾਨ ਵਾਂਗੂ ਮਰਨ ਦਿਉ। ਮੇਰੀ ਜ਼ਿੰਦਗੀ ਨੂੰ ਉਨ੍ਹਾਂ ਵਾਂਗ ਖੁਸ਼ੀ ਨਾਲ ਭਰੀ ਹੋਈ ਨੂੰ ਖਤਮ ਹੋਣ ਦਿਉ।” See the chapterਪਵਿੱਤਰ ਬਾਈਬਲ O.V. Bible (BSI)10 ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਨ ਗਿਣਿਆ? ਯਾ ਕਿਨ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੇਰੀ ਜਾਨ ਧਰਮੀਆਂ ਦੀ ਮੌਤ ਮਰੇ, ਅਤੇ ਮੇਰਾ ਅੰਤ ਉਸ ਵਰਗਾ ਹੋਵੇ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਸ ਨੇ ਗਿਣਿਆ? ਜਾਂ ਕਿਸ ਨੇ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੈਂ ਧਰਮੀਆਂ ਦੀ ਮੌਤ ਦੀ ਤਰ੍ਹਾਂ ਮਰਾਂ, ਅਤੇ ਮੇਰਾ ਅੰਤ ਉਸ ਵਰਗਾ ਹੋਵੇ! See the chapter |