Online Bible

- Advertisements -




ਗਿਣਤੀ 23:13 - ਪਵਿੱਤਰ ਬਾਈਬਲ

13 ਫ਼ੇਰ ਬਾਲਾਕ ਨੇ ਉਸ ਨੂੰ ਆਖਿਆ, “ਇਸ ਲਈ ਮੇਰੇ ਨਾਲ ਕਿਸੇ ਹੋਰ ਥਾਂ ਉੱਤੇ ਆ। ਇਸ ਥਾਂ ਤੋਂ ਤੂੰ ਉਨ੍ਹਾਂ ਸਾਰਿਆਂ ਨੂੰ ਨਹੀਂ ਵੇਖ ਸੱਕਦਾ, ਤੂੰ ਸਿਰਫ਼ ਉਨ੍ਹਾਂ ਲੋਕਾਂ ਦੇ ਇੱਕ ਹਿੱਸੇ ਨੂੰ ਹੀ ਦੇਖ ਸੱਕਦਾ ਹੈ। ਹੋ ਸੱਕਦਾ ਹੈ ਕਿ ਉਸ ਥਾਂ ਤੋਂ ਤੂੰ ਮੇਰੇ ਲਈ ਉਨ੍ਹਾਂ ਦੇ ਵਿਰੁੱਧ ਬੋਲ ਸੱਕੇਂ।”

See the chapter Copy

ਪਵਿੱਤਰ ਬਾਈਬਲ O.V. Bible (BSI)

13 ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ।। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਬਦ ਦੁਆ ਦੇਹ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਸਰਾਪ ਦੇ।

See the chapter Copy




ਗਿਣਤੀ 23:13

Follow us:

Advertisements


Advertisements